Hosea 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਫ਼ਰਾਈਮ ਨੂੰ ਅਤੇ ਜੋ ਗੱਲਾਂ ਇਸਰਾਏਲ ਨੇ ਕੀਤੀਆਂ ਜਾਣਦਾ ਹਾਂ-ਓ ਅਫ਼ਰਾਈਮ, ਤੇਰੇ ਵੇਸ਼ਵਾਈ ਰਵੱਈੇਏ ਕਾਰਣ, ਇਸਰਾਏਲ ਪਾਪ ਨਾਲ ਦੂਸ਼ਤ ਹੋ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੈਥੋਂ ਲੁਕਿਆ ਹੋਇਆ ਨਹੀਂ, - ਹੇ ਅਫ਼ਰਾਈਮ, ਤੈਂ ਹੁਣ ਜ਼ਨਾਹ ਕੀਤਾ, ਇਸਰਾਏਲ ਪਲੀਤ ਹੋ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ।