Hosea 5:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੋਕਾਂ ਦੇ ਆਗੂ ਆਪਣੇ ਇੱਜੜਾਂ ਅਤੇ ਵੱਗਾਂ ਦੇ ਨਾਲ ਯਹੋਵਾਹ ਨੂੰ ਲੱਭਣ ਲਈ ਨਿਕਲਣਗੇ, ਪਰ ਉਹ ਉਸ ਨੂੰ ਲੱਭ ਨਹੀਂ ਸੱਕਣਗੇ ਕਿਉਂ ਕਿ ਉਹ ਉਨ੍ਹਾਂ ਤੋਂ ਦੂਰ ਹੋ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਦੇ ਭਾਲਣ ਲਈ ਨਿੱਕਲਣਗੇ, ਪਰ ਓਹ ਉਹ ਨੂੰ ਨਾ ਲੱਭਣਗੇ, ਉਹ ਓਹਨਾਂ ਤੋਂ ਦੂਰ ਹੋ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ।