Hosea 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਦੇ ਬੱਚੇ ਕਿਸੇ ਅਜਨਬੀ ਤੋਂ ਹਨ ਅਤੇ ਹੁਣ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧਰਤੀ ਨੂੰ ਮੁੜ ਤੋਂ ਨਾਸ ਕਰ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਓਹਨਾਂ ਤੋਂ ਓਪਰੋਂ ਬੱਚੇ ਜੰਮੇ, ਹੁਣ ਨਵਾਂ ਚੰਦ ਓਹਨਾਂ ਨੂੰ ਓਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ, ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।