Hosea 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਗਿਬਆਹ ਵਿੱਚ ਸਿੰਗ ਵਜਾਓ! ਰਾਮਾਹ ਵਿੱਚ ਤੁਰ੍ਹੀ ਵਜਾਓ! ਬੈਤ-ਆਵਾਨ ਵਿਖੇ ਚਿਤਾਵਨੀ ਦਿਓ। ਹੇ ਬਿਨਯਾਮੀਨ, ਦੁਸ਼ਮਣ ਤੇਰੇ ਪਿੱਛੇ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!