Hosea 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੰਡ ਦੇ ਦਿਨ, ਅਫ਼ਰਾਈਮ ਖਾਲੀ ਅਤੇ ਵੀਰਾਨ ਹੋ ਜਾਵੇਗਾ। ਮੈਂ (ਪਰਮੇਸ਼ੁਰ) ਇਸਰਾਏਲ ਦੇ ਪਰਿਵਾਰਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਗੱਲਾਂ ਸੱਚਮੁੱਚ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਝਿੜਕੀ ਦੇ ਦਿਨ ਅਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝਿੜਕ ਦੇ ਦਿਨ ਇਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕਾ ਹੈ।