Hosea 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਲੋਕਾਂ ਨੂੰ ਟੁਕੜਿਆਂ ਵਿੱਚ ਕੱਟਣ ਲਈ ਨਬੀਆਂ ਨੂੰ ਵਰਤਿਆ। ਉਹ ਮੇਰੇ ਆਦੇਸ਼ਾਂ ਤੇ ਮਾਰੇ ਗਏ ਸਨ। ਮੇਰਾ ਨਿਆਂ ਰੌਸ਼ਨੀ ਵਾਂਗ ਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਓਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਉਂ ਚਾਨਣ ਵਾਂਙੁ ਨਿੱਕਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ।