Hosea 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਲੋਕਾਂ ਨੇ ਆਦਮ ਵਿਖੇ ਇਕਰਾਰਨਾਮਾ ਤੋੜ ਦਿੱਤਾ। ਉਹ ਓੱਥੇ ਮੇਰੇ ਨਾਲ ਬੇਵਫ਼ਾ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਆਦਮ ਵਾਂਙੁ ਨੇਮ ਦੀ ਉਲੰਘਣਾ ਕੀਤੀ, ਉੱਥੇ ਓਹਨਾਂ ਨੇ ਮੇਰੇ ਨਾਲ ਧੋਖਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ।