Hosea 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਉਨ੍ਹਾਂ ਲੋਕਾਂ ਦਾ ਸ਼ਹਿਰ ਹੈ ਜੋ ਬਦੀ ਕਰਦੇ ਹਨ। ਉਹ ਗੁਮਰਾਹ ਕਰਕੇ ਦੂਸਰਿਆਂ ਨੂੰ ਮਾਰ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਖੂਨ ਨਾਲ ਲਿੱਬੜੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਉਹ ਖੂਨ ਨਾਲ ਲਿੱਬੜੀ ਹੋਈ ਹੈ।