Hosea 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਡਾਕੂ ਛੁਪ ਕੇ ਹਮਲਾ ਕਰਨ ਦੀ ਉਡੀਕ ਕਰਦੇ ਹਨ ਉਸ ਦੇ ਤਰ੍ਹਾਂ ਪੁਜਾਰੀ ਇਕੱਠੇ ਹੋਕੇ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਉਹ ਬਦਕਾਰੀ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਛਹਿ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਓਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਓਹ ਬਦਕਾਰੀ ਕਰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੁੰਦੇ ਹਨ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਉਹ ਬਦਕਾਰੀ ਕਰਦੇ ਹਨ!