Hosea 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇਸਰਾਏਲ ਨੂੰ ਤੰਦਰੁਸਤ ਕਰਾਂਗਾ, ਫ਼ੇਰ ਅਫ਼ਰਾਈਮ ਦੇ ਪਾਪ ਪਰਗਟ ਕੀਤੇ ਜਾਣਗੇ। ਲੋਕ ਸਾਮਰਿਯਾ ਦੇ ਪਾਪਾਂ ਬਾਰੇ ਵੀ ਜਾਣ ਲੈਣਗੇ। ਉਹ ਸਾਮਰਿਯਾ ਦੇ ਕਪਟ ਅਤੇ ਸਾਮਰਿਯਾ ਵਿੱਚ ਆਉਂਦੇ ਅਤੇ ਬਾਹਰ ਜਾਂਦੇ ਚੋਰਾਂ ਬਾਰੇ ਜਾਣ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਅਫ਼ਰਾਈਮ ਦੀ ਬਦੀ ਨੰਗੀ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਓਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਉਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।