Hosea 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦਾ ਹਂਕਾਰ ਉਸ ਦੇ ਹੀ ਵਿਰੁੱਧ ਬੋਲਦਾ ਹੈ। ਲੋਕਾਂ ਨੂੰ ਇੰਨੀਆਂ ਦੁੱਖ ਅਤੇ ਤਕਲੀਫ਼ਾਂ ਹਨ ਪਰ ਫ਼ਿਰ ਵੀ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤ ਕੇ ਮਦਦ ਲਈ ਨਹੀਂ ਪੁਕਾਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਸਾਖੀ ਦਿੰਦਾ ਹੈ, ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਏਹ ਸਾਰੇ ਦੇ ਹੁੰਦਿਆਂ ਤੇ ਵੀ ਓਹ ਉਹ ਦੇ ਤਾਲਿਬ ਨਾ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।