Hosea 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਨ੍ਹਾਂ ਦੇਸਾਂ ਕੋਲ ਸਹਾਇਤਾ ਲਈ ਜਾਂਦੇ ਹਨ ਪਰ ਮੈਂ ਆਪਣਾ ਜਾਲ ਉਨ੍ਹਾਂ ਉੱਪਰ ਵਿਛਾਵਾਂਗਾ ਅਤੇ ਅਕਾਸ਼ ਦੇ ਪੰਛੀਆਂ ਵਾਂਗ ਉਨ੍ਹਾਂ ਨੂੰ ਹੇਠਾਂ ਲੈ ਆਵਾਂਗਾ। ਮੈਂ ਉਨ੍ਹਾਂ ਦੇ ਨੇਮਾਂ ਕਾਰਣ ਉਨ੍ਹਾਂ ਨੂੰ ਸਜ਼ਾ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਜਾਂਦੇ ਹਨ ਮੈ ਆਪਣਾ ਜਾਲ ਓਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਙੁ ਮੈਂ ਓਹਨਾਂ ਨੂੰ ਹੇਠਾ ਲਾਹਵਾਂਗਾ, ਓਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਓਹਨਾਂ ਨੂੰ ਤਾੜਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਜਾਂਦੇ ਹਨ ਮੈਂ ਆਪਣਾ ਜਾਲ਼ ਉਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਗੂੰ ਮੈਂ ਉਹਨਾਂ ਨੂੰ ਹੇਠਾਂ ਲਾਹਵਾਂਗਾ, ਉਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਉਹਨਾਂ ਨੂੰ ਤਾੜਾਂਗਾ।