Hosea 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੈਨੂੰ ਛੱਡ ਗਏ ਇਹ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ ਉਹ ਮੈਨੂੰ ਮੰਨਣ ਤੋਂ ਇਨਕਾਰੀ ਹੋਏ ਇਸ ਲਈ ਉਹ ਨਸ਼ਟ ਕੀਤੇ ਜਾਣਗੇ। ਮੈਂ ਉਨ੍ਹਾਂ ਨੂੰ ਬਚਾਇਆ ਰ ਉਹ ਮੇਰੇ ਵਿਰੁੱਧ ਝੂਠ ਬੋਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਓਹਨਾਂ ਨੂੰ! ਓਹ ਜੋ ਮੈਥੋਂ ਭਟਕ ਗਏ । ਬਰਬਾਦੀ ਓਹਨਾਂ ਲਈ! ਓਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਓਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸਾਂ, ਪਰ ਓਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ। ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।