Hosea 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਕਦੇ ਮੈਨੂੰ ਆਪਣੇ ਦਿਲੋਂ ਨਹੀਂ ਪੁਕਾਰਦੇ। ਹਾਂ, ਉਹ ਆਪਣੇ ਬਿਸਤਰਿਆਂ ਤੇ ਰੋਦੇ ਹਨ, ਅਤੇ ਆਪਣੇ-ਆਪ ਨੂੰ ਕਟਦੇ ਹਨ ਜਦੋਂ ਉਹ ਭੋਜਨ ਅਤੇ ਨਵੀਂ ਮੈ ਮੰਗਦੇ ਹਨ, ਪਰ ਉਨ੍ਹਾਂ ਦੇ ਦਿਲਾਂ ਵਿੱਚ ਉਹ ਮੈਥੋਂ ਪਰ੍ਹਾਂ ਮੁੜ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਓਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਓਹ ਅੰਨ ਅਤੇ ਨਵੀਂ ਮੈ ਲਈ ਇਕੱਠੇ ਹੋ ਜਾਂਦੇ ਹਨ, ਪਰ ਮੈਥੋਂ ਆਕੀ ਰਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।