Hosea 7:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਇਹ ਯਕੀਨ ਨਹੀਂ ਕਿ ਮੈਂ ਉਨ੍ਹਾਂ ਦੇ ਪਾਪ ਯਾਦ ਰੱਖਦਾ ਜੋ ਪਾਪ ਉਨ੍ਹਾਂ ਨੇ ਕੀਤੇ ਸਾਰੀਁ ਪਾਸੀਂ ਫ਼ੈਲ ਗਏ ਹਨ। ਮੈਂ ਉਨ੍ਹਾਂ ਦੇ ਪਾਪ ਸਾਫ਼-ਸਾਫ਼ ਵੇਖ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਓਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਘੇਰਦੀਆਂ ਹਨ, ਓਹ ਮੇਰੇ ਸਨਮੁਖ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ।