Hosea 7:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੀਆਂ ਬਦੀਆਂ ਨਾਲ ਪਾਤਸ਼ਾਹ ਨੂੰ ਖੁਸ਼ ਕਰਦੇ ਹਨ ਆਪਣੇ ਝੂਠਾਂ ਨਾਲ ਆਗੂਆਂ ਨੂੰ ਖੁਸ਼ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੀਆਂ ਬਦੀਆਂ ਨਾਲ ਪਾਤਸ਼ਾਹ ਨੂੰ, ਅਤੇ ਆਪਣਿਆਂ ਝੂਠਾਂ ਨਾਲ ਸਰਦਾਰਾਂ ਨੂੰ ਖੁਸ਼ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀਆਂ ਬਦੀਆਂ ਨਾਲ ਰਾਜਾ ਨੂੰ ਅਤੇ ਆਪਣਿਆਂ ਝੂਠਾਂ ਨਾਲ ਹਾਕਮਾਂ ਨੂੰ ਖੁਸ਼ ਕਰਦੇ ਹਨ।