Hosea 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਬਦਕਾਰ ਹਨ। ਉਹ ਨਾਨਬਾਈ ਦੁਆਰਾ ਗਰਮ ਕੀਤੇ ਹੋਏ ਇੱਕ ਤੰਦੂਰ ਵਾਂਗ ਹਨ। ਉਹ ਆਟੇ ਨੂੰ ਗੁਂਨਣ ਤੋਂ ਲੈ ਕੇ ਇਸ ਦੇ ਉਫ਼ਾਨ ਦੇ ਸਮੇਂ ਤੀਕ ਅੱਗ ਨੂੰ ਨਹੀਂ ਹਿਲਾਉਂਦਾ ਪਰ ਤੰਦੂਰ ਗਰਮ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੇ ਦੇ ਸਾਰੇ ਜ਼ਨਾਹਕਾਰ ਹਨ, ਓਹ ਉਸ ਤੰਦੂਰ ਵਾਂਙੁ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖਮੀਰ ਹੋਣ ਤੀਕੁਰ, ਉਹ ਭੜਕਾਉਣ ਤੋਂ ਹਟਿਆ ਰਹਿੰਦਾ ਹੈ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਦੇ ਸਾਰੇ ਵਿਭਚਾਰੀ ਹਨ, ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ, ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।