Hosea 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਾਤਸ਼ਾਹ ਦੇ ਦਿਨ, ਉਹ ਅੱਗ ਨੂੰ ਹੋਰ ਵੀ ਤਪਾਉਂਦੇ ਹਨ। ਉਹ ਪੀਣ ਦੀਆਂ ਦਾਅਵਤਾਂ ਦਿੰਦੇ ਹਨ। ਆਗੂ ਮੈਅ ਦੀ ਗਰਮੀ ਨਾਲ ਬੀਮਾਰ ਹੋ ਜਾਂਦੇ ਹਨ ਅਤੇ ਰਾਜੇ ਉਨ੍ਹਾਂ ਨਾਲ ਹੱਥ ਮਿਲਾਉਂਦੇ ਹਨ ਜੋ ਪਰਮੇਸ਼ੁਰ ਦਾ ਮਜ਼ਾਕ ਉਡਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਾਤਸ਼ਾਹ ਦੇ ਦਿਨ ਸਰਦਾਰ ਮੈ ਦੀ ਗਰਮੀ ਨਾਲ ਬਿਮਾਰ ਹੋ ਗਏ, ਓਸ ਮਖੌਲੀਆਂ ਦੇ ਨਾਲ ਆਪਣਾ ਹੱਥ ਮਿਲਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।