Hosea 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਫ਼ਰਾਈਮ ਹੋਰਨਾਂ ਕੌਮਾਂ ਨਾਲ ਰਲ ਜਾਂਦਾ ਉਹ ਇੱਕ ਪੂਰੀ ਤਰ੍ਹਾਂ ਨਾ ਪੱਕੇ ਹੋਏ ਕੇਕ ਵਰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਅਫ਼ਰਾਈਮ ਇੱਕ ਚਪਾਤੀ ਹੈ ਜੋ ਉਲਟਾਈ ਨਾ ਗਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਇਫ਼ਰਾਈਮ ਇੱਕ ਰੋਟੀ ਹੈ ਜੋ ਉਲਟਾਈ ਨਾ ਗਈ!