Hosea 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਨਬੀ ਉਸਦੀ ਸ਼ਕਤੀ ਲੁਟ ਲਿਜਾਂਦੇ ਹਨ ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਉਸ ਦੇ ਧੌਲੇ ਆਉਣ ਲੱਗ ਪਏ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਏਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਏਹ ਨਹੀਂ ਜਾਣਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ।