Hosea 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਬੁੱਲਾਂ ਨੂੰ ਤੁਰ੍ਹੀ ਲਾ! ਓਹ ਉਕਾਬ ਵਾਂਙੁ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਓਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।