Hosea 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਇਸਰਾਏਲ ਕੌਮਾਂ ਦਰਮਿਆਨ ਆਪਣੇ ‘ਪ੍ਰੇਮੀਆਂ’ ਕੋਲ ਗਈ, ਮੈਂ ਇਸਰਾਏਲੀਆਂ ਨੂੰ ਇਕੱਠਿਆਂ ਕਰਾਂਗਾ ਪਰ ਉਨ੍ਹਾਂ ਨੂੰ ਹੁਣ ਤੋਂ ਕੁਝ ਹੀ ਸਮੇਂ ਬਾਅਦ ਤਾਕਤਵਰ ਰਾਜੇ ਦੇ ਬੋਝ ਝੱਲਣੇ ਸੁਰੂ ਕਰਨੇ ਪੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਓਹ ਕੌਮਾਂ ਵਿੱਚ ਕਰਾਇਆ ਦੇਣ, ਮੈਂ ਓਹਨਾਂ ਨੂੰ ਹੁਣ ਇਕੱਠਾ ਕਰਾਂਗਾ। ਓਹ ਪਾਤਸ਼ਾਹ ਅਤੇ ਸਰਦਾਰਾਂ ਦੇ ਭਾਰ ਤੋਂ ਘੱਟ ਹੋਣ ਲੱਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ, ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ। ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ।