Hosea 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਫ਼ਰਾਈਮ ਨੇ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ, ਅਤੇ ਇਹ ਇੱਕ ਪਾਪ ਸੀ। ਉਹ ਉਸ ਲਈ ਪਾਪ ਦੀਆਂ ਜਗਵੇਦੀਆਂ ਬਣ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਅਫ਼ਰਾਈਮ ਨੇ ਪਾਪ ਕਰਨ ਲਈ ਬਹੁਤਿਆਂ ਜਗਵੇਦੀਆਂ ਬਣਾਈਆਂ, ਓਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਇਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ, ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।