Hosea 8:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਓਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਓਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਓਹਨਾਂ ਦਿਆਂ ਪਾਪਾਂ ਦੀ ਖ਼ਬਰ ਲਵੇਗਾ, - ਓਹ ਮਿਸਰ ਨੂੰ ਮੁੜ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ।