Hosea 8:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੇ ਰਾਜਿਆਂ ਲਈ ਮਹਿਲ ਉਸਾਰੇ ਪਰ ਇਸ ਦੇ ਸਿਰਜਣਹਾਰੇ ਨੂੰ ਭੁੱਲ ਗਿਆ ਅਤੇ ਯਹੂਦਾਹ ਨੇ ਕਿਲੇ ਉਸਾਰੇ, ਪਰ ਮੈਂ ਹੁਣ ਯਹੂਦਾਹ ਦੇ ਸ਼ਹਿਰਾਂ ਵਿੱਚ ਇਸਦੇ ਕਿਲਿਆਂ ਨੂੰ ਸਾੜਨ ਲਈ ਅੱਗ ਭੇਜਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਆਪਣੇ ਕਰਤਾਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭੱਖ ਲਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ।