Hosea 8:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਮੇਰੇ ਅੱਗੇ ਲੇਰਾਂ ਮਾਰੀਆਂ, ‘ਹੇ ਸਾਡੇ ਪਰਮੇਸ਼ੁਰ! ਅਸੀਂ ਇਸਰਾਏਲ ਵਿੱਚਲੇ ਤੈਨੂੰ ਜਾਣਦੇ ਹਾਂ!’
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਇਸਰਾਏਲੀ ਤੈਨੂ ਜਾਣਦੇ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!