Hosea 8:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀਆਂ ਨੇ ਆਪਣੇ ਪਾਤਸ਼ਾਹ ਬਣਾਏ, ਪਰ ਉਹ ਮੇਰੇ ਕੋਲ ਸਲਾਹ ਲਈ ਨਾ ਆਏ। ਉਨ੍ਹਾਂ ਆਪਣੇ ਆਗੂ ਚੁਣੇ ਪਰ ਜਿਨ੍ਹਾਂ ਮਨੁੱਖਾਂ ਨੂੰ ਮੈਂ ਜਾਣਦਾ ਸੀ, ਉਨ੍ਹਾਂ ਨੇ ਉਹ ਨਾ ਚੁਣੇ। ਉਨ੍ਹਾਂ ਨੇ ਚਾਂਦੀ ਅਤੇ ਸੋਨੇ ਦੀ ਵਰਤੋਂ ਆਪਣੇ ਬੁੱਤਾਂ ਨੂੰ ਬਨਾਉਣ ਲਈ ਕੀਤੀ। ਇਸ ਲਈ ਉਹ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਪਾਤਸ਼ਾਹ ਬਣਾਏ, ਪਰ ਮੇਰੀ ਵੱਲੋਂ ਨਹੀਂ, ਓਹਨਾਂ ਨੇ ਸਰਦਾਰ ਠਹਿਰਾਏ, ਪਰ ਮੈਂ ਨਹੀਂ ਜਾਤਾ, ਓਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਭਈ ਓਹ ਮਿਟਾਏ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।