Hosea 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਓਹਨਾਂ ਉੱਤੇ ਭੜਕਿਆ। ਓਹ ਕਦ ਤਕ ਸ਼ੁੱਧਤਾਈ ਤੀਕ ਅੱਪੜਨਗੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ। ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?