Hosea 8:6 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਤੋਂ ਏਹ ਤਾਂ ਹੈ, - ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ ਟੁੱਕੜੇ ਕੀਤਾ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।