Hosea 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ ਦੇਵੇ ਤਾਂ ਵੀ ਓਪਰੇ ਉਹ ਨੂੰ ਨਿਗਲ ਲੈਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!