Hosea 8:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਆਪਣੇ ‘ਪ੍ਰੇਮੀਆਂ’ ਵੱਲ ਪਰਤਿਆ ਜੰਗਲੀ ਖੋਤੇ ਵਾਂਗ ਉਹ ਅੱਸ਼ੂਰ ਨੂੰ ਭਟਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਖੋਤਾ ਇਕੱਲਾ ਅਵਾਰਾ ਹੋਵੇ। ਅਫ਼ਰਾਈਮ ਨੇ ਭਾੜੇ ਉੱਤੇ ਯਾਰ ਲਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਗਧਾ ਇਕੱਲਾ ਅਵਾਰਾ ਹੋਵੇ। ਇਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ।