Hosea 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਇਸਰਾਏਲ! ਬਾਕੀ ਕੌਮਾਂ ਦੇ ਕਰਨ ਵਾਂਗ ਖੁਸ਼ੀ ਨਾ ਮਨਾ। ਖੁਸ਼ ਨਾ ਹੋ! ਤੂੰ ਵੇਸਵਾਵਾਂ ਵਾਂਗ ਦਾ ਵਤੀਰਾ ਕਰਕੇ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਤੁਸੀਂ ਹਰ ਪਿੜ ਵਿੱਚ ਜਿਨਸੀ ਪਾਪ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਙੁ ਖੁਸ਼ੀ ਨਾ ਮਨਾ! ਤੈਂ ਆਪਣਾ ਪਰਮੇਸ਼ੁਰ ਛੱਡ ਕੇ ਜ਼ਨਾਹ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੈਂ ਆਪਣੀ ਖਰਚੀ ਨੂੰ ਪਿਆਰ ਕੀਤਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ! ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ!