Hosea 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਮੈਂ ਇਸਰਾਏਲ ਨੂੰ ਲੱਭਿਆ, ਉਸ ਵਕਤ, ਉਹ ਉਜਾੜ ਵਿੱਚ ਤਾਜੇ ਅੰਗੂਰਾਂ ਵਰਗੇ ਸਨ। ਉਹ ਬਹਾਰ ਦੇ ਅੰਜੀਰ ਦੇ ਰੁੱਖਾਂ ਦੇ ਪਹਿਲੇ ਫ਼ਲਾਂ ਵਰਗੇ ਸਨ, ਪਰ ਫੇਰ ਉਹ ਬਆਲ-ਪਉਰ ਵੱਲ ਜਾਕੇ ਬਦਲ ਗਏ ਇਸ ਲਈ ਮੈਨੂੰ ਉਨ੍ਹਾਂ ਨੂੰ ਸੜੇ ਫ਼ਲਾਂ ਵਾਂਗ ਆਪਣੇ ਦ੍ਰੱਖਤ ਤੋਂ ਵੱਢ ਦੇਣਾ ਪਿਆ। ਉਹ ਉਨ੍ਹਾਂ ਭਿਆਨਕ ਚੀਜ਼ਾਂ (ਝੂਠੇ ਦੇਵਤਿਆਂ) ਵਰਗੇ ਬਣ ਗਏ ਜਿਨ੍ਹਾਂ ਨੂੰ ਉਨ੍ਹਾਂ ਨੇ ਪਿਆਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਙੁ ਪਾਇਆ, ਮੈਂ ਤੁਹਾਡੇ ਪਿਉ ਦਾਦਿਆਂ ਨੂੰ ਹਜ਼ੀਰ ਦੇ ਪਹਿਲੇ ਫਲ ਵਾਂਙੁ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਓਹ ਬਆਲ-ਪਓਰ ਨੂੰ ਗਏ, ਅਤੇ ਓਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨ ਮੋਹਨੇ ਵਾਂਙੁ ਘਿਣਾਉਣੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ, ਮੈਂ ਤੁਹਾਡੇ ਪੁਰਖਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਉਹ ਬਆਲ ਪਓਰ ਨੂੰ ਗਏ, ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨਮੋਹਣੇ ਵਾਂਗੂੰ ਘਿਣਾਉਣੇ ਹੋ ਗਏ।