Hosea 9:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁੱਡ ਜਾਵੇਗਾ। ਹੁਣ ਉੱਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਾਈਮ ਦਾ ਪਰਤਾਪ ਪੰਛੀ ਵਾਂਙੁ ਉੱਡ ਜਾਵੇਗਾ,- ਨਾ ਜਣਨ, ਨਾ ਹਮਲ, ਨਾ ਗਰਭ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, - ਨਾ ਜਣਨ, ਨਾ ਹਮਲ, ਨਾ ਗਰਭ!