Hosea 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਮੇਰੇ ਪਰਮੇਸ਼ੁਰ ਦੀ ਨਹੀਂ ਸੁਣਦੇ, ਇਸ ਲਈ ਉਹ ਵੀ ਉਨ੍ਹਾਂ ਦੀ ਨਹੀਂ ਸੁਣੇਗਾ। ਅਤੇ ਉਹ ਕੌਮਾਂ ਦਰਮਿਆਨ ਬੇ-ਘਰ ਹੋਕੇ ਭਟਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਪਰਮੇਸ਼ੁਰ ਓਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਓਹ ਉਸ ਦੀ ਨਹੀਂ ਸੁਣਦੇ, ਅਤੇ ਓਹ ਕੌਮਾਂ ਵਿੱਚ ਅਵਾਰਾ ਫਿਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪਰਮੇਸ਼ੁਰ ਉਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਉਹ ਉਸ ਦੀ ਨਹੀਂ ਸੁਣਦੇ, ਅਤੇ ਉਹ ਕੌਮਾਂ ਵਿੱਚ ਅਵਾਰਾ ਫਿਰਨਗੇ।