Hosea 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਏਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਨੀ ਦੇ ਵਾਧੇ ਦੇ ਕਾਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ।