Isaiah 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!