Isaiah 1:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈ ਪਾਣੀ ਵਿੱਚ ਮਿਲੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।