Isaiah 1:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਸਰਦਾਰ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਵੱਢੀ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਓਹ ਯਤੀਮ ਦਾ ਨਿਆਉਂ ਨਹੀਂ ਕਰਦੇ, ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।