Isaiah 1:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਯੋਨ ਨਿਆਂ ਦੁਆਰਾ ਮੁਕਤ ਕਰਵਾਇਆ ਜਾਵੇਗਾ, ਅਤੇ ਉਸ ਵਿੱਚ ਉਹ ਜਿਹੜੇ, ਪਰਮੇਸ਼ੁਰ ਵੱਲ ਪਰਤਦੇ ਹਨ ਚੰਗਿਆਈ ਦੁਆਰਾ ਮੁਕਤ ਕਰਵਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਨਿਆਉਂ ਤੋਂ ਅਤੇ ਉਹ ਤੇ ਤੋਬਾ ਕਰਨ ਵਾਲੇ ਧਰਮ ਤੋਂ ਛੁਟਕਾਰਾ ਪਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।