Isaiah 10:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਕੱਟਣ ਲਈ ਵਰਤਦਾ ਹੈ। ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਚੀਰਨ ਲਈ ਵਰਤਦਾ ਹੈ। ਇਹ ਇਸੇ ਤਰ੍ਹਾਂ ਦੀ ਗੱਲ ਹੈ ਕਿ ਜਿਵੇਂ ਉਹ ਡੰਡਾ ਉਸ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਅਤੇ ਤਾਕਤਵਰ ਹੋਵੇ ਜਿਹੜਾ ਉਸ ਨੂੰ ਕਿਸੇ ਨੂੰ ਸਜ਼ਾ ਦੇਣ ਲਈ ਵਰਤਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕੁਹਾੜਾ ਆਪਣੇ ਚੁਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਜਿਵੇਂ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਿਵੇਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!