Isaiah 10:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਦੇ ਜੋਧਿਆਂ ਦੇ ਵਿਰੁੱਧ ਭਿਆਨਕ ਮਹਾਮਾਰੀ ਭੇਜੇਗਾ। ਅੱਸ਼ੂਰ ਓਸੇ ਤਰ੍ਹਾਂ ਆਪਣੀ ਦੌਲਤ ਅਤੇ ਸ਼ਕਤੀ ਗਵਾ ਲਵੇਗਾ ਜਿਵੇਂ ਕੋਈ ਬੀਮਾਰ ਆਦਮੀ ਆਪਣਾ ਭਾਰ ਘਟਾ ਲੈਂਦਾ ਹੈ। ਫ਼ੇਰ ਅੱਸ਼ੂਰ ਦਾ ਪਰਤਾਪ ਤਬਾਹ ਹੋ ਜਾਵੇਗੀ। ਇਹ ਇਸ ਤਰ੍ਹਾਂ ਦੀ ਗੱਲ ਹੋਵੇਗੀ ਜਿਵੇਂ ਅੱਗ ਉਦੋਂ ਤੱਕ ਬਲਦੀ ਹੈ। ਜਦੋਂ ਤੱਕ ਕਿ ਚੀਜ਼ ਸੜ ਨਹੀਂ ਜਾਂਦੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ, ਸੈਨਾ ਦਾ ਯਹੋਵਾਹ, ਉਹ ਦੇ ਮੋਟੇ ਤਾਜ਼ੇ ਜੋਧਿਆਂ ਵਿੱਚ ਮੜੱਪਣ ਘੱਲੇਗਾ, ਅਤੇ ਉਹ ਦੇ ਤੇਜ ਦੇ ਹੇਠ ਅੱਗ ਦੇ ਸਾੜੇ ਵਾਂਙੁ ਸਾੜ ਬਲੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।