Isaiah 10:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੀ ਰੌਸ਼ਨੀ (ਪਰਮੇਸ਼ੁਰ) ਅੱਗ ਵਾਂਗ ਹੋਵੇਗੀ। ਪਵਿੱਤਰ ਪੁਰੱਖ ਅੱਗ ਦੀ ਲਾਟ ਵਰਗੀ ਹੋਵੇਗੀ। ਉਹ ਉਸ ਅੱਗ ਵਾਂਗ ਹੋਵੇਗੀ ਜਿਹੜੀ ਪਹਿਲਾਂ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਰ ਕੰਡਿਆਲੇ ਇੱਕੋ ਈ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।