Isaiah 10:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੰਗਲ ਵਿੱਚ ਬਹੁਤ ਘੱਟ ਰੁੱਖ ਬਚੇ ਰਹਿਣਗੇ। ਪਰ ਇੱਕ ਬੱਚਾ ਵੀ ਉਨ੍ਹਾਂ ਦੀ ਗਿਣਤੀ ਕਰ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬਣ ਦੇ ਰੁੱਖਾਂ ਦਾ ਬਕੀਆ ਐੱਨਾ ਥੋੜਾ ਹੋਵੇਗਾ, ਭਈ ਮੁੰਡਾ ਵੀ ਉਨ੍ਹਾਂ ਨੂੰ ਲਿਖ ਸੱਕੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।