Isaiah 10:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹ ਗਰੀਬਾਂ ਨੂੰ ਇਨਸਾਫ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਤੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾ ਓਹਨਾਂ ਦੀ ਲੁੱਟ ਹੋਣ, ਅਤੇ ਓਹ ਯਤੀਮਾਂ ਨੂੰ ਸ਼ਿਕਾਰ ਬਣਾਉਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ!