Isaiah 10:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ, ਜਿਹੜੇ ਲੋਕ ਇਸਰਾਏਲ ਵਿੱਚ ਬਚੇ ਰਹਿ ਜਾਣਗੇ, ਯਾਕੂਬ ਦੇ ਪਰਿਵਾਰ ਦੇ ਲੋਕ, ਉਸ ਬੰਦੇ ਉੱਤੇ ਨਿਰਭਰ ਨਹੀਂ ਰਹਿਣਗੇ ਜਿਹੜਾ ਉਨ੍ਹਾਂ ਨੂੰ ਕੁੱਟਦਾ ਹੈ। ਉਹ ਯਹੋਵਾਹ ਉੱਤੇ, ਇਸਰਾਏਲ ਦੇ ਪਵਿੱਤਰ ਪੁਰੱਖ ਉੱਤੇ, ਸੱਚਮੁੱਚ ਨਿਰਭਰ ਰਹਿਣਾ ਸਿਖ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਐਉਂ ਹੋਵੇਗਾ ਕਿ ਇਸਰਾਏਲ ਦਾ ਬਕੀਆ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।