Isaiah 10:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪ੍ਰਭੂ, ਯਹੋਵਾਹ, ਸਰਬ ਸ਼ਕਤੀਮਾਨ ਨੇ ਇਹ ਫੁਰਮਾਇਆ ਹੈ ਅਤੇ ਉਹ ਅਵੱਸ਼ ਹੀ ਇਸ ਧਰਤੀ ਨੂੰ ਤਬਾਹ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।