Isaiah 10:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਸੀਯੋਨ ਵਿੱਚ ਰਹਿਣ ਵਾਲੇ ਮੇਰੇ ਲੋਕੋ, ਅੱਸ਼ੂਰ ਤੋਂ ਭੈਭੀਤ ਨਾ ਹੋਵੋ! ਉਹ ਤੁਹਾਨੂੰ ਉਸੇ ਤਰ੍ਹਾਂ ਮਾਰੇਗਾ ਜਿਵੇਂ ਅਤੀਤ ਵਿੱਚ ਤੁਹਾਨੂੰ ਮਿਸਰ ਨੇ ਮਾਰਿਆ ਸੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਅੱਸ਼ੂਰ ਤੁਹਾਨੂੰ ਤਸੀਹੇ ਦੇਣ ਲਈ ਕਿਸੇ ਸੋਟੀ ਦੀ ਵਰਤੋਂ ਕਰ ਰਿਹਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ ਜਦ ਓਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਙੁ ਆਪਣੀ ਲਾਠੀ ਚੁੱਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।