Isaiah 10:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਤੁਹਾਡੇ ਲਈ ਮੁਸੀਬਤਾਂ ਖੜੀਆਂ ਕਰੇਗਾ ਇਹ ਮੁਸੀਬਤਾਂ ਉਸ ਭਾਰ ਵਾਂਗ ਹੋਣਗੀਆਂ ਜਿਨ੍ਹਾਂ ਨੂੰ ਤੁਹਾਨੂੰ ਚੁੱਕਣਾ ਪੈਣਾ ਹੈ। ਤੁਹਾਡੇ ਮੋਢਿਆਂ ਉੱਤੇ ਇੱਕ ਲਠ੍ਠ ਵਾਂਗ। ਪਰ ਉਹ ਲਠ੍ਠ ਤੁਹਾਡੀ ਗਰਦਨ ਉੱਤੋਂ ਚੁੱਕ ਲਈ ਜਾਵੇਗੀ। ਅਤੇ ਤੁਹਾਡੀ ਤਾਕਤ ਨਾਲ ਤੋੜ ਦਿੱਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਿਨ ਐਉਂ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।