Isaiah 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਆਪਣੇ ਅਮਲਾਂ ਦਾ ਲੇਖਾ ਦੇਣਾ ਪਵੇਗਾ। ਉਸ ਵੇਲੇ ਤੁਸੀਂ ਕੀ ਕਰੋਗੇ? ਤੁਹਾਡੀ ਤਬਾਹੀ ਦੂਰ ਦੁਰਾਡੇ ਦੇਸ਼ੋਁ ਆ ਰਹੀ ਹੈ, ਤੁਸੀਂ ਸਹਾਇਤਾ ਲਈ ਕਿੱਥੋ ਭੱਜੋਗੇ। ਤੁਹਾਡਾ ਧਨ ਦੌਲਤ ਤੁਹਾਡੀ ਸਹਾਇਤਾ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਹ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ ਧਨ ਕਿੱਥੇ ਛੱਡੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?